Home / World / ਸਾਬਕਾ ਵਿਧਾਇਕ ਮੁਹੰਮਦ ਸਦੀਕ ਦੀ ਕਾਰ ਹਾਦਸੇ ਦਾ ਸ਼ਿਕਾਰ

ਸਾਬਕਾ ਵਿਧਾਇਕ ਮੁਹੰਮਦ ਸਦੀਕ ਦੀ ਕਾਰ ਹਾਦਸੇ ਦਾ ਸ਼ਿਕਾਰ

ਸਾਬਕਾ ਵਿਧਾਇਕ ਮੁਹੰਮਦ ਸਦੀਕ ਦੀ ਕਾਰ ਹਾਦਸੇ ਦਾ ਸ਼ਿਕਾਰ

2ਜੈਤੋ – ਸਾਬਕਾ ਕਾਂਗਰਸੀ ਵਿਧਾਇਕ ਅਤੇ ਗਾਇਕ ਮੁਹੰਮਦ ਦੀ ਸਦੀਕ ਦੀ ਗੱਡੀ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ| ਇਸ ਹਾਦਸੇ ਵਿਚ ਮੁਹੰਮਦ ਸਦੀਕ ਦੀ ਗੰਨਮੈਨ ਜ਼ਖਮੀ ਹੋ ਗਿਆ ਅਤੇ ਮੁਹੰਮਦ ਸਦੀਕ ਪੂਰੀ ਤਰ੍ਹਾਂ ਸੁਰੱਖਿਅਤ ਹਨ|
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਤੇ ਕਾਰ ਇਕ ਦੀਵਾਰ ਨਾਲ ਜਾ ਟਕਰਾਈ| ਇਸ ਹਾਦਸੇ ਵਿਚ ਕਾਰ ਦਾ ਕਾਫੀ ਨੁਕਸਾਨ ਹੋਇਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …