Home / Punjabi News / ਸਿਆਸੀ ਸਾਜਿਸ਼ ਦੇ ਤਹਿਤ ਕੀਤਾ ਗਿਆ ‘ਆਪ’ ਉਮੀਦਵਾਰ ਦਾ ਕਤਲ: ਹਰਪਾਲ ਚੀਮਾ

ਸਿਆਸੀ ਸਾਜਿਸ਼ ਦੇ ਤਹਿਤ ਕੀਤਾ ਗਿਆ ‘ਆਪ’ ਉਮੀਦਵਾਰ ਦਾ ਕਤਲ: ਹਰਪਾਲ ਚੀਮਾ

ਬਠਿੰਡਾ – ‘ਆਪ’ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਦੇ ਕਤਲ ਦੇ ਸਬੰਧ ‘ਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਾਜ਼ਿਸ਼ ਦੇ ਤਹਿਤ ਉਮੀਦਵਾਰ ਦਾ ਕਤਲ ਕੀਤਾ ਗਿਆ ਹੈ, ਜਿਸ ਦੇ ਪਰਿਵਾਰ ਨਾਲ ਉਹ ਦੁੱਖ ਸਾਂਝਾ ਕਰਨ ਜਾ ਰਹੇ ਹਨ।

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …