Home / Punjabi News / ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ

ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ

ਗੁਰਬਖਸ਼ਪੁਰੀ

ਤਰਨ ਤਾਰਨ, 10 ਮਈ

ਜ਼ਿਲ੍ਹੇ ਦੇ ਸਿਹਤ ਵਿਭਾਗ ਵਿੱਚ ਕੌਮੀ ਅੰਨ੍ਹਾਪਣ ਰੋਕੂ ਪ੍ਰੋਗਰਾਮ (ਐੱਨਪੀਸੀਬੀ) ਵਿੱਚ ਬੀਤੇ ਕਈ ਸਾਲਾਂ ਤੋਂ ਚਲਦੀ ਆ ਰਹੀ 31, 83 ਲੱਖ ਰਕਮ ਵਿੱਚੋਂ ਕੁਝ ਦਿਨ ਪਹਿਲਾਂ ਹੀ ਇਸ ਪ੍ਰੋਗਰਾਮ ਦੇ ਨੋਡਲ ਅਧਿਕਾਰੀ ਨੂੰ ਦੱਸੇ ਬਿਨਾਂ 31. 59 ਲੱਖ ਰੁਪਏ ਦੀ ਰਕਮ ਕਢਵਾ ਲੈਣ ਦਾ ਮਾਮਲਾ ਹੁਣ ਵਿਜੀਲੈਂਸ ਕੋਲ ਪਹੁੰਚ ਗਿਆ ਹੈ। ਸਿਹਤ ਵਿਭਾਗ ਦੇ ਪ੍ਰੋਗਰਾਮ ਨੋਡਲ ਅਧਿਕਾਰੀ ਡਾ. ਨਵਨੀਤ ਸਿੰਘ ਮਿਨਹਾਸ ਨੇ ਸਿਵਲ ਸਰਜਨ ਅਤੇ ਇਸ ਪ੍ਰੋਗਰਾਮ ਦੇ ਸਟੇਟ ਨੋਡਲ ਅਧਿਕਾਰੀ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ| ਇਸ ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਨੇ ਜਾਂਚ ਆਰੰਭ ਦਿੱਤੀ ਹੈ|

The post ਸਿਹਤ ਵਿਭਾਗ ਦੇ ਖਾਤੇ ਵਿੱਚੋਂ 31.83 ਲੱਖ ਕਢਵਾਉਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ਰੂ appeared first on Punjabi Tribune.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …