Home / Punjabi News / ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

 

ਚੱਲ ਰਹੀਆਂ ਟੋਕੀਓ ਉਲੰਪਿਕ ਵਿਚ ਭਾਰਤ ਦੀ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ । ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ । ਭਾਰਤੀ ਸਮੇਂ ਅਨੁਸਾਰ ਕਰੀਬ ਦੁਪਹਿਰ ਦੋ ਵਜੇ ਸ਼ੁਰੂ ਹੋਏ ਮਹਿਲਾ ਬੈਡਮਿੰਟਨ ਮੁਕਾਬਲੇ ਵਿਚ ਭਾਰਤ ਦੀ ਪੀ।ਵੀ। ਸਿੰਧੂ ਨੇ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 56 ਮਿੰਟ ਚਲੇ ਮੁਕਾਬਲੇ ਦੇ ਸਿਧੇ ਸੈੱਟਾਂ ਚ 21-13 ਅਤੇ 22-20 ਅੰਕਾਂ ਨਾਲ ਮਾਤ ਦਿੱਤੀ ।


Source link

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …