Home / Punjabi News / ਸਿੱਧੂ ਮੂਸੇਵਾਲਾ ਕਤਲ ਕਾਂਡ: ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਕਾਂਡ: ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ

ਜੋਗਿੰਦਰ ਸਿੰਘ ਮਾਨ

ਮਾਨਸਾ, 15 ਜੂਨ

ਸਿੱਧੂ ਮੂਸੇਵਾਲਾ zwnj;ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਅੱਜ ਬਾਅਦ ਦੁਪਹਿਰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ,zwnj; ਜਿਸ ਦੌਰਾਨ ਉਨ੍ਹਾਂ ਤਿੰਨਾਂ ਦਾ 7 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।


Source link

Check Also

ਕਾਂਗਰਸ ‘ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ …