Home / Punjabi News / ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੇਲ੍ਹ ਭੇਜਿਆ

ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੇਲ੍ਹ ਭੇਜਿਆ

ਜੋਗਿੰਦਰ ਸਿੰਘ ਮਾਨ

ਮਾਨਸਾ, 25 ਜੂਨ

ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ‘ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …