Home / Punjabi News / ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤ ਨੂੰ ਚੇਤੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ

ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤ ਨੂੰ ਚੇਤੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ

ਜੋਗਿੰਦਰ ਸਿੰਘ ਮਾਨ

ਮਾਨਸਾ, 27 ਫਰਵਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਅੱਜ ਇੰਸਟਾਗ੍ਰਾਮ ‘ਤੇ ਆਪਣੇ ਪੁੱਤ ਦੀ ਮੌਤ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਜਦੋਂ ਕੋਈ ਹਵੇਲੀ ਵਿੱਚ ਆ ਕੇ ਇਨਸਾਫ਼ ਸਬੰਧੀ ਸਵਾਲ ਪੁੱਛਦਾ ਹੈ, ਉਹ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ ਦਿੰਦੀ ਹੈ। ਉਨ੍ਹਾਂ ਸਿਆਸਤਦਾਨਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਹੁਣ ਇਨਸਾਫ਼ ਲਈ ਹੋਰ ਕਿੰਨਾ ਕੁ ਚਿਰ ਭਟਕਣਾ ਪਵੇਗਾ। ਮਾਤਾ ਚਰਨ ਕੌਰ ਨੇ ਇੰਸਟਾਗ੍ਰਾਮ ‘ਤੇ ਇਹੋ ਪੋਸਟ ਪਾਈ ਹੈ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …