ਨਵੀਂ ਦਿੱਲੀ-ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੀਨੀਅਰ ਵਕੀਲ ਸੰਜੈ ਜੈਨ ਨੂੰ ਐਡੀਸ਼ਨਲ ਸਾਲਿਸਿਟਰ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ 30 ਜੂਨ 2020 ਤੱਕ ਇਸ ਅਹੁਦੇ ‘ਤੇ ਰਹਿਣਗੇ।
ਐਡੀਸ਼ਨਲ ਸਾਲਿਸਿਟਰ ਜਨਰਲ ਕੇਂਦਰ ਸਰਕਾਰ ਦਾ ਤੀਸਰਾ ਸਭ ਤੋਂ ਵੱਡਾ ਕਾਨੂੰਨੀ ਅਧਿਕਾਰੀ ਹੁੰਦਾ ਹੈ। ਐਡੀਸ਼ਨਲ ਸਾਲਿਸਿਟਰ ਜਨਰਲ, ਸਾਲਿਸਿਟਰ ਜਨਰਲ ਦੀ ਸਹਾਇਤਾ ਕਰਦਾ ਹੈ। ਇਸ ਅਹੁਦੇ ਦਾ ਸੰਵਿਧਾਨ ‘ਚ ਕੋਈ ਜ਼ਿਕਰ ਨਹੀਂ ਹੈ। ਇਸ ਦੀ ਨਿਯੁਕਤੀ ਕਾਨੂੰਨੀ ਅਫਸਰ ਐਕਟ 1987 ਅਧੀਨ ਹੁੰਦੀ ਹੈ।
Check Also
Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …
Asian Tribune Your Multilingual Newspaper covering World and local news News