Home / Punjabi News / ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ

ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 24 ਸਤੰਬਰ

ਸੀਬੀਆਈ ਨੇ ਬਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਸਬੰਧੀ ਅੱਜ 19 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 56 ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਬੱਚਿਆਂ ਦੀਆਂ ਇਤਰਾਜ਼ਯੋਗ ਵੀਡੀਓ ਬਣਾ ਕੇ ਅੱਗੇ ਵੇਚਦੇ ਹਨ ਜਿਸ ਕਾਰਨ ਏਜੰਸੀ ਵਲੋਂ ਦੇਸ਼ ਭਰ ਵਿਚ ਕਾਰਵਾਈ ਕੀਤੀ ਗਈ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …