Home / Punjabi News / ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ

ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ

ਨਵੀਂ ਦਿੱਲੀ, 12 ਦਸੰਬਰ
ਸੀਬੀਐੱਸਈ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋ ਰਹੀਆਂ ਹਨ। 10ਵੀਂ ਦੀਆਂ ਪ੍ਰੀਖਿਆਵਾਂ 13 ਮਾਰਚ ਅਤੇ 12ਵੀਂ ਦੀਆਂ ਦੋ ਅਪਰੈਲ 2024 ਤਕ ਹੋਣਗੀਆਂ।

 

The post ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ appeared first on punjabitribuneonline.com.


Source link

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …