ਨਵੀਂ ਦਿੱਲੀ, – ਦਿੱਲੀ ਹਾਈ ਕੋਰਟ ਨੇ ਬੁੱਧਵਾਰ ਸਵਾਮੀ ਦਾਤੀ ਮਹਾਰਾਜ ਅਤੇ ਹੋਰਨਾਂ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿਚ ਦਿੱਤੀ ਗਈ ਪੇਸ਼ਗੀ ਜ਼ਮਾਨਤ ਨੂੰ ਰੱਦ ਕਰਨ ਦੀ ਸੀ. ਬੀ. ਆਈ. ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਦਾਖਲ ਕਰਨ ਲਈ ਕਿਹਾ। ਮਾਣਯੋਗ ਜੱਜ ਚੰਦਰ ਸ਼ੇਖਰ ਨੇ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ 3 ਸਹਿਯੋਗੀਆਂ ਨੂੰ ਨੋਟਿਸ ਜਾਰੀ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ।
Check Also
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…
Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …
Asian Tribune Your Multilingual Newspaper covering World and local news News