Home / Punjabi News / ਸੀ.ਬੀ.ਐੱਸ.ਈ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਸੀ.ਬੀ.ਐੱਸ.ਈ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ – ਸੀ.ਬੀ.ਐੱਸ.ਈ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਹ ਨਤੀਜੇ ਬੋਰਡ ਦੀ ਵੈਬਸਾਈਟ ਤੋਂ ਦੇਖੇ ਜਾ ਸਕਦੇ ਹਨ।
ਇਹਨਾਂ ਨਤੀਜਿਆਂ ਵਿਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਆਰਟਸ ਵਿਚ ਜਿੱਥੇ ਪੰਚਕੂਲਾ ਦੀ ਐਸ਼ਵਰਿਆ ਨੇ 98.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਉਥੇ ਕਾਮਰਸ ਵਿਚ ਮੁਸਕਾਨ ਨੇ 97.8 ਅੰਕ ਪ੍ਰਾਪਤ ਕੀਤੇ।

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …