Breaking News
Home / Punjabi News / ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਸਸਪੈਂਡ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਸਸਪੈਂਡ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਸਸਪੈਂਡ

ਚੰਡੀਗੜ– ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਆਈਜੀ ਉਮਰਾਨੰਗਲ ਨੂੰ ਜੇਲ੍ਹ ’ਚ ਸਹੂਲਤਾਂ ਦੇਣ ਅਤੇ ਉਹਨਾਂ ਦੀ ਕੁਝ ਲੋਕਾਂ ਨਾਲ ਗੁਪਤ ਮੀਟਿੰਗਾਂ ਕਰਾਉਣ ਇਲਜ਼ਾਮ ਵਜੋਂ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ ਹੈ।

Check Also

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ …