Home / Punjabi News / ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਚੰਡੀਗੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਹਨ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ੍ਰੀ ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਸ. ਮਨਜੀਤ ਸਿੰਘ ਅਵਾਦਾਨ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਬੀਬੀ ਅਮਨਦੀਪ ਕੌਰ ਗੋਸਲ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …