Breaking News
Home / Punjabi News / ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ

ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 1 ਅਪਰੈਲ
ਸੁਪਰੀਮ ਕੋਰਟ ਨੇ ਫਰਵਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਕਿਹਾ ਕਿ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਨਿਗਰਾਨੀ ਨਿਰਪੱਖਤਾ ਅਤੇ ਪਾਰਦਰਸ਼ਤਾ ਲਿਆਏਗੀ।

The post ਸੁਪਰੀਮ ਕੋਰਟ ਦਾ ਕਿਸਾਨ ਪ੍ਰਦਰਸ਼ਨ ਦੌਰਾਨ ਸ਼ੁਭਕਰਨ ਦੀ ਮੌਤ ਮਾਮਲੇ ’ਚ ਜੁਡੀਸ਼ਲ ਜਾਂਚ ’ਤੇ ਰੋਕ ਤੋਂ ਇਨਕਾਰ appeared first on Punjabi Tribune.


Source link

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …