Home / World / ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਬਣੇਗੀ ਐਸ.ਵਾਈ.ਐਲ ਨਹਿਰ

ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਬਣੇਗੀ ਐਸ.ਵਾਈ.ਐਲ ਨਹਿਰ

2ਨਵੀਂ ਦਿੱਲੀ : ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਮੁੱਦੇ ‘ਤੇ ਅੱਜ ਪੰਜਾਬ ਸਰਕਾਰ ਨੂੰ ਕਰਾਰਾ ਝਟਕਾ ਲੱਗਾ| ਸੁਪਰੀਮ ਕੋਰਟ ਨੇ ਹਰਿਆਣਾ ਦੇ ਪੱਖ ਵਿਚ ਫੈਸਲਾ ਸੁਣਾਉਂਦਿਆਂ ਐਲਾਨ ਕਰ ਦਿੱਤਾ ਕਿ ਐਸ.ਵਾਈ.ਐਲ ਜਾਰੀ ਰਹੇਗੀ| ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਨੂੰ ਗੈਰ ਕਾਨੂੰਨੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕਪਾਸੜ ਕਾਨੂੰਨ ਮੰਨਣਯੋਗ ਨਹੀਂ ਹੈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …