ਨਵੀਂ ਦਿੱਲੀ, 11 ਨਵੰਬਰ
ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਹਿੰਦੂ ਧਿਰਾਂ ਨੂੰ ਵਾਰਾਨਸੀ ਦੇ ਜ਼ਿਲ੍ਹਾ ਜੱਜ ਦੇ ਸਾਹਮਣੇ ਗਿਆਨਵਾਪੀ ਵਿਵਾਦ ਨਾਲ ਸਬੰਧਤ ਸਾਰੇ ਕੇਸਾਂ ਨੂੰ ਇਕੱਠੇ ਕਰਨ ਲਈ ਅਰਜ਼ੀ ਦੇਣ ਦੀ ਇਜਾਜ਼ਤ ਦਿੱਤੀ।
Source link
Asian Tribune Your Multilingual Newspaper covering World and local news News