Home / Punjabi News / ਸੁਪਰੀਮ ਕੋਰਟ ਨੇ ਨੀਟ ਵਿੱਚ ਓਬੀਸੀ ਕੋਟਾ ਬਰਕਰਾਰ ਰੱਖਿਆ

ਸੁਪਰੀਮ ਕੋਰਟ ਨੇ ਨੀਟ ਵਿੱਚ ਓਬੀਸੀ ਕੋਟਾ ਬਰਕਰਾਰ ਰੱਖਿਆ

ਸੁਪਰੀਮ ਕੋਰਟ ਨੇ ਨੀਟ ਵਿੱਚ ਓਬੀਸੀ ਕੋਟਾ ਬਰਕਰਾਰ ਰੱਖਿਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਯੂਜੀ ਤੇ ਪੀਜੀ ਮੈਡੀਕਲ ਕੋਰਸਾਂ ਲਈ ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਵਿੱਚ ਆਲ ਇੰਡੀਆ ਕੋਟਾ ਸੀਟਾਂ ਵਿੱਚ ਹੋਰਨਾਂ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਲਈ 27 ਫੀਸਦ ਰਾਖਵੇਂ ਕੋਟੇ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਦਿੱਤੇ ਹਨ ਕਿ ਨੀਟ ਪੀਜੀ ਕੋਰਸਾਂ ਲਈ ਦਾਖਲੇ ਮੌਜੂਦਾ ਰਾਖਵਾਂਕਰਨ (27 ਫੀਸਦ ਹੋਰਨਾਂ ਪੱਛੜੀਆਂ ਸ਼੍ਰੇਣੀਆਂ ਲਈ ਅਤੇ 10 ਫੀਸਦ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਲਈ) ਨੀਤੀ ਤਹਿਤ ਹੀ ਕੀਤੇ ਜਾਣਗੇ। -ਏਜੰਸੀ


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …