Home / Punjabi News / ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਸਿਆਸੀ ਵਿਵਾਦ ਬਾਰੇ ਵੱਖ ਵੱਖ ਪਟੀਸ਼ਨਾਂ ’ਤੇ ਫ਼ੈਸਲਾ ਰਾਖਵਾਂ ਰੱਖਿਆ

ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਸਿਆਸੀ ਵਿਵਾਦ ਬਾਰੇ ਵੱਖ ਵੱਖ ਪਟੀਸ਼ਨਾਂ ’ਤੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 16 ਮਾਰਚ

ਮਹਾਰਾਸ਼ਟਰ ਦੇ ਸਿਆਸੀ ਸੰਕਟ ਨਾਲ ਸਬੰਧਤ ਊਧਵ ਠਾਕਰੇ ਅਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਧੜਿਆਂ ਵੱਲੋਂ ਇੱਕ ਦੂਜੇ ਵਿਰੁੱਧ ਦਾਇਰ ਵੱਖ-ਵੱਖ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ਼ ਜਸਟਿਸ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਊਧਵ ਅਤੇ ਏਕਨਾਥ ਦੋਵਾਂ ਧੜਿਆਂ ਅਤੇ ਰਾਜਪਾਲ ਦਫਤਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …