Home / Punjabi News / ਸੁਪਰੀਮ ਕੋਰਟ ਨੇ ਰਾਖਵਾਂਕਰਨ ਲਈ ਐੱਸਸੀ ਤੇ ਐੱਸਟੀ ’ਚ ਉਪ ਸ਼੍ਰੇਣੀਆਂ ਬਣਾਉਣ ਲਈ ਰਾਜਾਂ ਨੂੰ ਅਧਿਕਾਰ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਸੁਪਰੀਮ ਕੋਰਟ ਨੇ ਰਾਖਵਾਂਕਰਨ ਲਈ ਐੱਸਸੀ ਤੇ ਐੱਸਟੀ ’ਚ ਉਪ ਸ਼੍ਰੇਣੀਆਂ ਬਣਾਉਣ ਲਈ ਰਾਜਾਂ ਨੂੰ ਅਧਿਕਾਰ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 8 ਫਰਵਰੀ
ਸੁਪਰੀਮ ਕੋਰਟ ਨੇ ਇਸ ਕਾਨੂੰਨੀ ਸਵਾਲ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਹੈ ਕੀ ਕਿਸੇ ਵੀ ਰਾਜ ਸਰਕਾਰ ਨੂੰ ਦਾਖ਼ਲਿਆਂ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਲਈ ਅਨੁਸੂਚਿਤ ਜਾਤੀਆਂ (ਐੱਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਵਿੱਚ ਉਪ-ਸ਼੍ਰੇਣੀਬੱਧ ਬਣਾਉਣ ਦਾ ਅਧਿਕਾਰੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅਟਾਰਨੀ ਜਨਰਲ ਆਰ. ਵੈਂਕਟਾਰਮਣੀ, ਸਾਲਿਸਟਰ ਜਨਰਲ ਤੁਸ਼ਾਰ ਮਹਿਤਾ, ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਰਾਜਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਦੀਆਂ ਦਲੀਲਾਂ ਸੁਣੀਆਂ, ਜਿਨ੍ਹਾਂ ਵਿੱਚ ਈਵੀ ਚਿਨੱਈਆ ਦੇ ਫ਼ੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਗਈ।

The post ਸੁਪਰੀਮ ਕੋਰਟ ਨੇ ਰਾਖਵਾਂਕਰਨ ਲਈ ਐੱਸਸੀ ਤੇ ਐੱਸਟੀ ’ਚ ਉਪ ਸ਼੍ਰੇਣੀਆਂ ਬਣਾਉਣ ਲਈ ਰਾਜਾਂ ਨੂੰ ਅਧਿਕਾਰ ਬਾਰੇ ਫ਼ੈਸਲਾ ਰਾਖਵਾਂ ਰੱਖਿਆ appeared first on Punjabi Tribune.


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …