Home / Punjabi News / ਸੁਪਰੀਮ ਕੋਰਟ ਨੇ ਵੋਟਾਂ ਦੇ ਵੀਵੀਪੈਟ ਨਾਲ ਮੇਲ ਬਾਰੇ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ ਨੇ ਵੋਟਾਂ ਦੇ ਵੀਵੀਪੈਟ ਨਾਲ ਮੇਲ ਬਾਰੇ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 18 ਅਪਰੈਲ
ਸੁਪਰੀਮ ਕੋਰਟ ਨੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਨਾਲ ਈਵੀਐੱਮ ਰਾਹੀਂ ਪਾਈਆਂ ਵੋਟਾਂ ਦਾ ਪੂਰਾ ਮਿਲਾਨ ਕਰਨ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪਟੀਸ਼ਨਾਂ ‘ਤੇ ਚੋਣ ਕਮਿਸ਼ਨ ਦਾ ਜਵਾਬ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਪਟੀਸ਼ਨਰਾਂ ਨੇ ਕਮਿਸ਼ਨ ਦੇ 2017 ਦੇ ਫੈਸਲੇ ਨੂੰ ਵੀਵੀਪੀਏਟੀ ਮਸ਼ੀਨਾਂ ‘ਤੇ ਪਾਰਦਰਸ਼ੀ ਸ਼ੀਸ਼ੇ ਨਾਲ ਬਦਲਣ ਦੀ ਮੰਗ ਕੀਤੀ ਹੈ।

The post ਸੁਪਰੀਮ ਕੋਰਟ ਨੇ ਵੋਟਾਂ ਦੇ ਵੀਵੀਪੈਟ ਨਾਲ ਮੇਲ ਬਾਰੇ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ appeared first on Punjabi Tribune.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …