Home / Punjabi News / ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ -1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਦੋਸ਼ੀ ਸੱਜਣ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਹ ਨੋਟਿਸ ਸੱਜਣ ਕੁਮਾਰ ਨੂੰ ਮਿਲੀ ਅਗਾਉਂ ਜ਼ਮਾਨਤ ਨੂੰ ਰੱਦ ਕਰਨ ਨੂੰ ਲੈ ਕੇ ਐਸਆਈਟੀ ਦੀ ਪਟੀਸ਼ਨ ’ਤੇ ਜਾਰੀ ਕੀਤਾ ਗਿਆ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …