Home / Punjabi News / ਸੁਪਰੀਮ ਕੋਰਟ ਵਲੋਂ ਪੰਜਾਬ ਦੇ ਡੀ. ਜੀ. ਪੀ. ਦੇ ਕਾਰਜਕਾਲ ‘ਚ ਵਾਧਾ

ਸੁਪਰੀਮ ਕੋਰਟ ਵਲੋਂ ਪੰਜਾਬ ਦੇ ਡੀ. ਜੀ. ਪੀ. ਦੇ ਕਾਰਜਕਾਲ ‘ਚ ਵਾਧਾ

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਦਾ ਕਾਰਜਕਾਲ ਹੋਰ ਵਧਾ ਦਿੱਤਾ ਗਿਆ ਹੈ। ਡੀ. ਜੀ. ਪੀ. ਸੁਰੇਸ਼ ਅਰੋੜਾ ਨੇ 31 ਦਸੰਬਰ 2018 ਨੂੰ ਸੇਵਾਮੁਕਤ ਹੋਣਾ ਸੀ ਪਰ ਹੁਣ ਸੁਪਰੀਮ ਕੋਰਟ ਨੇ ਉਨ੍ਹਾਂ ਦਾ ਇਕ ਮਹੀਨੇ ਦਾ ਕਾਰਜਕਾਲ ਹੋਰ ਵਧਾ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਡੀ. ਜੀ. ਪੀ. ਦੇ ਵੀ ਸੁਪਰੀਮ ਕੋਰਟ ਵੱਲੋਂ ਇਕ ਮਹੀਨੇ ਦਾ ਕਾਰਜਕਾਲ ਵਿਚ ਵਾਧਾ ਕੀਤਾ ਗਿਆ ਹੈ।

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …