Home / Punjabi News / ਸੁਰਿੰਦਰ ਸਿੰਘ ਯਾਦਵ ਚੰਡੀਗੜ੍ਹ ਦੇ ਨਵੇਂ ਡੀਜੀਪੀ

ਸੁਰਿੰਦਰ ਸਿੰਘ ਯਾਦਵ ਚੰਡੀਗੜ੍ਹ ਦੇ ਨਵੇਂ ਡੀਜੀਪੀ

ਚੰਡੀਗੜ੍ਹ, 12 ਮਾਰਚ
ਏਜੀਐੱਮਯੂਟੀ ਕੇਡਰ ਦੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਦਾ ਦਿੱਲੀ ਤੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਸ੍ਰੀ ਯਾਦਵ 1993 ਬੈਚ ਦੇ ਅਧਿਕਾਰੀ ਪ੍ਰਵੀਰ ਰੰਜਨ ਦੀ ਥਾਂ ਲੈਣਗੇ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਲਾਗੂ ਕਰ ਦਿੱਤਾ ਗਿਆ ਹੈ।

The post ਸੁਰਿੰਦਰ ਸਿੰਘ ਯਾਦਵ ਚੰਡੀਗੜ੍ਹ ਦੇ ਨਵੇਂ ਡੀਜੀਪੀ appeared first on Punjabi Tribune.


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …