Home / Punjabi News / ਸੂਬੇ ਦੀ ਵਿੱਤੀ ਹਾਲਤ ਵਿੱਚ ਆਇਆ ਸੁਧਾਰ : ਮੁੱਖ ਮੰਤਰੀ

ਸੂਬੇ ਦੀ ਵਿੱਤੀ ਹਾਲਤ ਵਿੱਚ ਆਇਆ ਸੁਧਾਰ : ਮੁੱਖ ਮੰਤਰੀ

ਸੂਬੇ ਦੀ ਵਿੱਤੀ ਹਾਲਤ ਵਿੱਚ ਆਇਆ ਸੁਧਾਰ : ਮੁੱਖ ਮੰਤਰੀ

ਚੰਡੀਗੜ੍ਹ –ਪੰਜਾਬ ਸਕੱਤਰੇਤ ਵਿੱਚ ਨਵੇਂ ਮੰਤਰੀਆਂ ਨੂੰ ਰਸਮੀ ਤੌਰ ’ਤੇ ਉਨਾਂ ਦੇ ਦਫ਼ਤਰਾਂ ਵਿੱਚ ਬਿਠਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਜ਼ਾਰਤ ਵਿੱਚ ਵਾਧੇ ਨਾਲ ਕੁਸ਼ਲਤਾ ਵਧੇਗੀ ਜਦੋਂਕਿ ਸੂਬੇ ਦੀ ਸਥਿਤੀ ਵਿੱਚ ਸਮੁੱਚੇ ਤੌਰ ’ਤੇ ਪਹਿਲਾਂ ਹੀ ਕਾਫ਼ੀ ਸੁਧਾਰ ਆਇਆ ਹੈ। ਸੂਬੇ ਦੀ ਵਿੱਤੀ ਹਾਲਤ ਵਿੱਚ ਵੀ ਸੁਧਾਰ ਆਇਆ ਹੈ। ਉਨਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕਈ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ ਲਗਾਤਾਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …