Home / Punjabi News / ਸੈਲਾਨੀਆਂ ਦੀ ਭੀੜ ਕਾਰਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਪਾਣੀ ਦਾ ਸੰਕਟ

ਸੈਲਾਨੀਆਂ ਦੀ ਭੀੜ ਕਾਰਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਪਾਣੀ ਦਾ ਸੰਕਟ

ਸ਼ਿਮਲਾ, 25 ਜੂਨ

ਸਾਲ 2018 ਦੇ ਸਭ ਤੋਂ ਵੱਡੇ ਪਾਣੀ ਦੇ ਸੰਕਟ ਦੇ ਚਾਰ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਸਨੀਕ ਇੱਕ ਵਾਰ ਫਿਰ ਇਸ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਪਿਛਲੇ 15 ਦਿਨਾ ਤੋਂ ਵੱਧ ਸਮੇਂ ਤੋਂ ਪਾਣੀ ਦੀ ਭਾਰੀ ਘਾਟ ਨਾਲ ਜੂਝ ਰਹੀ ਹੈ। ਘੱਟ ਬਾਰਸ਼, ਸੈਲਾਨੀਆਂ ਦੀ ਭਾਰੀ ਆਮਦ ਅਤੇ ਜਲ ਵੰਡ ਨੈੱਟਵਰਕ ਵਿੱਚ ਪਾਈਪਾਂ ਲੀਕ ਹੋਣ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …