Home / Punjabi News / ਸ੍ਰੀਨਗਰ: ਕਸ਼ਮੀਰੀ ਵਿਦਿਆਰਥੀਆਂ ਨੂੰ ਐੱਮਬੀਬੀਐੱਸ ਦੀਆਂ ਸੀਟਾਂ ‘ਵੇਚਣ’ ਦੇ ਮਾਮਲੇ ’ਚ ਹੁਰੀਅਤ ਆਗੂਆਂ ਦੇ ਘਰਾਂ ’ਤੇ ਛਾਪੇ

ਸ੍ਰੀਨਗਰ: ਕਸ਼ਮੀਰੀ ਵਿਦਿਆਰਥੀਆਂ ਨੂੰ ਐੱਮਬੀਬੀਐੱਸ ਦੀਆਂ ਸੀਟਾਂ ‘ਵੇਚਣ’ ਦੇ ਮਾਮਲੇ ’ਚ ਹੁਰੀਅਤ ਆਗੂਆਂ ਦੇ ਘਰਾਂ ’ਤੇ ਛਾਪੇ

ਸ੍ਰੀਨਗਰ, 9 ਮਾਰਚ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਾਕਿਸਤਾਨ ਵਿਚ ਕਸ਼ਮੀਰੀ ਵਿਦਿਆਰਥੀਆਂ ਨੂੰ ਐੱਮਬੀਬੀਐੱਸ ਦੀਆਂ ਸੀਟਾਂ ‘ਵੇਚਣ’ ਸਬੰਧੀ ਵਿਚ ਅੱਜ ਹੁਰੀਅਤ ਆਗੂਆਂ ਦੇ ਘਰਾਂ ਸਮੇਤ ਤਿੰਨ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅਨੰਤਨਾਗ ਵਿੱਚ ਕਾਜ਼ੀ ਯਾਸਿਰ, ਇੱਥੋਂ ਦੇ ਬਾਗ-ਏ-ਮਹਿਤਾਬ ਇਲਾਕੇ ਵਿੱਚ ਜੰਮੂ-ਕਸ਼ਮੀਰ ਮੁਕਤੀ ਅੰਦੋਲਨ ਦੇ ਪ੍ਰਧਾਨ ਜ਼ਫ਼ਰ ਭੱਟ ਅਤੇ ਅਨੰਤਨਾਗ ਦੇ ਮੱਟਨ ਇਲਾਕੇ ਵਿੱਚ ਮੁਹੰਮਦ ਇਕਬਾਲ ਖਵਾਜਾ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…

Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …