Home / Punjabi News / ਸ੍ਰੀਨਗਰ: ਮਨੀ ਲਾਂਡਰਿੰਗ ਮਾਮਲੇ ’ਚ ਫ਼ਾਰੂਕ ਅਬਦੁੱਲਾ ਈਡੀ ਅੱਗੇ ਪੇਸ਼

ਸ੍ਰੀਨਗਰ: ਮਨੀ ਲਾਂਡਰਿੰਗ ਮਾਮਲੇ ’ਚ ਫ਼ਾਰੂਕ ਅਬਦੁੱਲਾ ਈਡੀ ਅੱਗੇ ਪੇਸ਼

ਸ੍ਰੀਨਗਰ, 31 ਮਈ

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛ ਪੜਤਾਲ ਲਈ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਇਹ ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਸੰਘ ‘ਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ। ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਅਬਦੁੱਲਾ ਸਵੇਰੇ 11 ਵਜੇ ਰਾਜਬਾਗ ਸਥਿਤ ਈਡੀ ਦਫ਼ਤਰ ਪੁੱਜੇ। ਅੰਦਰ ਜਾਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਜਾਂਚ ਨੂੰ ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਜੋੜਿਆ।


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …