Home / World / ਸ੍ਰੀਨਗਰ : ਸੁਰੱਖਿਆ ਬਲਾਂ ਨੇ ਦੋਨਾਂ ਅੱਤਵਾਦੀਆਂ ਨੂੰ ਮਾਰ ਗਿਰਾਇਆ, ਸਰਚ ਆਪ੍ਰੇਸ਼ਨ ਜਾਰੀ

ਸ੍ਰੀਨਗਰ : ਸੁਰੱਖਿਆ ਬਲਾਂ ਨੇ ਦੋਨਾਂ ਅੱਤਵਾਦੀਆਂ ਨੂੰ ਮਾਰ ਗਿਰਾਇਆ, ਸਰਚ ਆਪ੍ਰੇਸ਼ਨ ਜਾਰੀ

ਸ੍ਰੀਨਗਰ : ਸੁਰੱਖਿਆ ਬਲਾਂ ਨੇ ਦੋਨਾਂ ਅੱਤਵਾਦੀਆਂ ਨੂੰ ਮਾਰ ਗਿਰਾਇਆ, ਸਰਚ ਆਪ੍ਰੇਸ਼ਨ ਜਾਰੀ

ਸ੍ਰੀਨਗਰ : ਸ੍ਰੀਨਗਰ ਵਿਖੇ ਸੁਰੱਖਿਆ ਬਲਾਂ ਨੇ ਦੋਨਾਂ ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਮਾਰ ਮੁਕਾਇਆ ਹੈ| ਇਸ ਸਬੰਧੀ ਫੌਜ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੋਵੇਂ ਅੱਤਵਾਦੀਆਂ ਨੂੰ ਮਾਰ ਗਿਰਾਇਆ ਗਿਆ ਹੈ, ਜਦੋਂ ਕਿ ਸਰਚ ਆਪ੍ਰੇਸ਼ਨ ਜਾਰੀ ਹੈ|
ਦੱਸਣਯੋਗ ਹੈ ਕਿ ਸ੍ਰੀਨਗਰ ਦੇ ਕਰਨ ਨਗਰ ਵਿਖੇ ਦੋ ਅੱਤਵਾਦੀ ਛੁਪੇ ਹੋਏ ਸਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …