Home / Punjabi News / ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਨੇ ਫ਼ੌਜ ਤੇ ਪੁਲੀਸ ਨੂੰ ਕਿਸੇ ਵੀ ਕੀਮਤ ’ਤੇ ਸ਼ਾਂਤੀ ਬਹਾਲੀ ਦਾ ਹੁਕਮ ਦਿੱਤਾ

ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਨੇ ਫ਼ੌਜ ਤੇ ਪੁਲੀਸ ਨੂੰ ਕਿਸੇ ਵੀ ਕੀਮਤ ’ਤੇ ਸ਼ਾਂਤੀ ਬਹਾਲੀ ਦਾ ਹੁਕਮ ਦਿੱਤਾ

ਕੋਲੰਬੋ, 13 ਜੁਲਾਈ

ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਅੱਜ ਕੌਮ ਨੂੰ ਸੰਬੋਧਨ ਵਿੱਚ ਦੇਸ਼ ਦੀ ਫੌਜ ਅਤੇ ਪੁਲੀਸ ਨੂੰ ਆਦੇਸ਼ ਦਿੱਤਾ ਕਿ ਉਹ ਵਿਵਸਥਾ ਬਹਾਲ ਕਰਨ ਲਈ ਜਿਹੜੇ ਜ਼ਰੂਰੀ ਕਦਮ ਚੁੱਕਣੇ ਹਨ ਉਹ ਬਗ਼ੈਰ ਕਿਸੇ ਝਿਕਜ ਤੋਂ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਫਾਸੀਵਾਦੀ ਸਰਕਾਰ ਹਥਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …