Home / Punjabi News / ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਕੋਲੰਬੋ, 20 ਅਪਰੈਲ

ਸ੍ਰੀਲੰਕਾ ਦੇ ਦੱਖਣ-ਪੱਛਮੀ ਰਾਮਬੁਕਾਨਾ ਖੇਤਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੋਂ ਬਾਅਦ ਲਗਾਇਆ ਗਿਆ ਕਰਫਿਊ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਭੀੜ ਨੂੰ ਖਿੰਡਾਉਣ ਲਈ ਪੁਲੀਸ ਦੀ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ 13 ਹੋਰ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਅਨੁਸਾਰ 13 ਜ਼ਖ਼ਮੀ ਪ੍ਰਦਰਸ਼ਨਕਾਰੀਆਂ ਵਿੱਚੋਂ ਘੱਟੋ-ਘੱਟ ਤਿੰਨ ਦੀ ਹਾਲਤ ਗੰਭੀਰ ਹੈ। ਇਸ ਘਟਨਾ ‘ਚ 15 ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …