Home / Punjabi News / ਸ੍ਰੀ ਕ੍ਰਿਸ਼ਨ ਜਨਮਭੂਮੀ ਵਿਵਾਦ: ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 10 ਨੂੰ

ਸ੍ਰੀ ਕ੍ਰਿਸ਼ਨ ਜਨਮਭੂਮੀ ਵਿਵਾਦ: ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 10 ਨੂੰ

ਨਵੀਂ ਦਿੱਲੀ, 30 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 10 ਨਵੰਬਰ ਨੂੰ ਸੁਣਵਾਈ ਕਰੇਗੀ ਜਿਸ ਤਹਤਿ ਮਥੁਰਾ ਦੀ ਇੱਕ ਅਦਾਲਤ ਵਿੱਚ ਲੰਬਤਿ ਸ੍ਰੀਕਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਸਬੰਧੀ ਸਾਰੇ ਮਾਮਲਿਆਂ ਨੂੰ ਹਾਈ ਕੋਰਟ ਨੇ ਆਪਣੇ ਕੋਲ ਤਬਦੀਲ ਕਰ ਲਿਆ ਸੀ। ਜਸਟਿਸ ਸੰਜੈ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਸ਼ਾਹੀ ਈਦਗਾਹ ਮਸਜਿਦ ਪ੍ਰਬੰਧਨ ਕਮੇਟੀ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।  ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਤੈਅ ਕੀਤੀ ਹੈ। -ਪੀਟੀਆਈ

The post ਸ੍ਰੀ ਕ੍ਰਿਸ਼ਨ ਜਨਮਭੂਮੀ ਵਿਵਾਦ: ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 10 ਨੂੰ appeared first on punjabitribuneonline.com.


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …