ਅੰਮ੍ਰਿਤਸਰ : ਅੰਮ੍ਰਿਤਸਰ ‘ਚ ਲਗਾਤਾਰ ਮੀਂਹ ਦੇ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਤਲਾਬ ਦਾ ਪਾਣੀ ਓਵਰਫਲੋਅ ਹੋ ਗਿਆ ਹੈ, ਜਿਸ ਕਾਰਨ ਇਹ ਪਾਣੀ ਪਰਿਕਰਮਾ ‘ਚ ਆ ਗਿਆ ਹੈ। ਮੀਂਹ ਦੇ ਬਾਵਜੂਦ ਵੀ ਲੋਕਾਂ ਦੀ ਸ਼ਰਧਾ ਘੱਟ ਨਹੀਂ ਹੋਈ ਸ਼ਰਧਾਲੂਆਂ ਵਲੋਂ ਇਸ ਦੀਆਂ ਵੀਡੀਓ ਬਣਾ ਕੇ ਹਾਈਲਾਈਟ ਕੀਤੀਆਂ ਜਾ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਸਬੰਧੀ ਐੱਸ. ਜੀ. ਪੀ. ਸੀ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਸ ਸਬੰਧੀ ਬਿਆਨ ਦੇਣ ਲਈ ਤਿਆਰ ਨਹੀਂ ਹੋਏ।
Check Also
Ludhiana ‘ਚ MBD ਮਾਲ ਦੇ ਕਰਮਚਾਰੀ ਦਾ ਕਤਲ, ਖਾਲੀ ਪਲਾਟ ‘ਚੋਂ ਮਿਲੀ ਲਾਸ਼
Ludhiana MBD Mall Employee Murder : ਲੁਧਿਆਣਾ ਦੇ MBD ਮਾਲ ਵਿੱਚ ਕੰਮ ਕਰਨ ਵਾਲੇ 22 …
Asian Tribune Your Multilingual Newspaper covering World and local news News