Home / Punjabi News / ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਮੌਤ ਦੇ ਘਾਟ ਉਤਾਰਣ ਦੀਆਂ ਖ਼ਬਰਾਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਮੌਤ ਦੇ ਘਾਟ ਉਤਾਰਣ ਦੀਆਂ ਖ਼ਬਰਾਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਮੌਤ ਦੇ ਘਾਟ ਉਤਾਰਣ ਦੀਆਂ ਖ਼ਬਰਾਂ

ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਮੁੱਖ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕੀਤੇ ਗਿਆ ਹੈ। ਵੇਰਵਿਆਂ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰ ਰਹੇ ਸਨ, ਤਾਂ ਇੱਕ ਵਿਅਕਤੀ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ਵਾਲੇ ਖ਼ੇਤਰ ਵਿਚ ਦਾਖ਼ਲ ਹੋ ਗਿਆ ਤੇ ਉੱਥੇ ਪਏ ਸ਼ਸਤਰ ਚੁੱਕਣ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਹੁਣ ਉਸ ਨੂੰ ਮਾਰੇ ਜਾਣ ਦੀ ਖ਼ਬਰ ਆ ਰਹੀ ਹੈ ।

The post ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਮੌਤ ਦੇ ਘਾਟ ਉਤਾਰਣ ਦੀਆਂ ਖ਼ਬਰਾਂ first appeared on Punjabi News Online.


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …