Home / Punjabi News / ਸ੍ਰੀ ਹੇਮਕੁੰਟ ਸਾਹਿਬ ਸਮੇਤ ਕਈ ਪਹਾੜੀ ਇਲਾਕਿਆਂ ਵਿਚ ਹੋਈ ਬਰਫਬਾਰੀ

ਸ੍ਰੀ ਹੇਮਕੁੰਟ ਸਾਹਿਬ ਸਮੇਤ ਕਈ ਪਹਾੜੀ ਇਲਾਕਿਆਂ ਵਿਚ ਹੋਈ ਬਰਫਬਾਰੀ

ਨਵੀਂ ਦਿੱਲੀ – ਅੱਜ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਈ ਇਲਾਕਿਆਂ ਵਿਚ ਭਾਰੀ ਬਰਫਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਵਿਖੇ ਵੀ ਅੱਜ ਤਾਜ਼ਾ ਬਰਫਬਾਰੀ ਹੋਈ ਹੈ।
ਇਸ ਦੌਰਾਨ ਇਹਨਾਂ ਇਲਾਕਿਆਂ ਵਿਚ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ।

Check Also

ਪੰਜਾਬ ਤੋਂ ਵੱਡੀ ਖ਼ਬਰ! ਜੌਬ ਇੰਟਰਵਿਊ ਲਈ ਨਿਕਲੀ ਕੁੜੀ ਦੀ ਮਿਲੀ ਲਾਸ਼, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

Sangrur News: ਸੰਗਰੂਰ ਦੇ ਧੂਰੀ ਰੋਡ ਪੁਲ ਦੇ ਹੇਠਾਂ ਸੜਕ ਦੇ ਵਿਚਕਾਰ ਇੱਕ ਕੁੜੀ ਦੀ …