Home / World / ਸੜਕ ਹਾਦਸੇ ‘ਚ ਜਗਰਾਉਂ ਤੋਂ ਆਪ ਉਮੀਦਵਾਰ ਸਰਬਜੀਤ ਕੌਰ ਸਮੇਤ ਪੰਜ ਜ਼ਖਮੀ

ਸੜਕ ਹਾਦਸੇ ‘ਚ ਜਗਰਾਉਂ ਤੋਂ ਆਪ ਉਮੀਦਵਾਰ ਸਰਬਜੀਤ ਕੌਰ ਸਮੇਤ ਪੰਜ ਜ਼ਖਮੀ

ਸੜਕ ਹਾਦਸੇ ‘ਚ ਜਗਰਾਉਂ ਤੋਂ ਆਪ ਉਮੀਦਵਾਰ ਸਰਬਜੀਤ ਕੌਰ ਸਮੇਤ ਪੰਜ ਜ਼ਖਮੀ

1ਜਗਰਾਉਂ : ਅੱਜ ਇਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਆਮ ਆਦਮੀ ਪਾਰਟੀ ਦੀ ਜਗਰਾਉਂ ਤੋਂ ਉਮੀਦਵਾਰ ਸਰਬਜੀਤ ਕੌਰ ਮਣੂਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਆਪ ਉਮੀਦਵਾਰ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਚੋਣ ਪ੍ਰਚਾਰ ਲਈ ਜਾ ਰਹੀ ਸੀ ਕਿ ਉਨ੍ਹਾਂ ਦੀ ਗੱਡੀ ਟਰੈਕਟਰ-ਟਰਾਲੀ ਨਾਲ ਜਬਰਦਸਤ ਟੱਕਰ ਹੋ ਗਈ| ਇਸ ਹਾਦਸੇ ਵਿਚ ਸਰਬਜੀਤ ਕੌਰ ਸਮੇਤ 5 ਲੋਕ ਜ਼ਖਮੀ ਹੋ ਗਏ, ਜਦੋਂ ਕਿ ਟਰੈਕਟਰ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …