Home / Punjabi News / ਸੜਕ ਹਾਦਸੇ ’ਚ ਡਰਾਈਵਰ ਸਮੇਤ ਦੋ ਮੌਤਾਂ, ਇੱਕ ਜ਼ਖ਼ਮੀ

ਸੜਕ ਹਾਦਸੇ ’ਚ ਡਰਾਈਵਰ ਸਮੇਤ ਦੋ ਮੌਤਾਂ, ਇੱਕ ਜ਼ਖ਼ਮੀ

ਪੱਤਰ ਪ੍ਰੇਰਕ
ਰਾਮਾਂ ਮੰਡੀ, 21 ਅਕਤੂਬਰ
ਇਥੇ ਤਲਵੰਡੀ ਸਾਬੋ ਰੋਡ ’ਤੇ ਇੱਕ ਪਿੱਕਅੱਪ ਬੇਕਾਬੂ ਹੋ ਕੇ ਸੜਕ ਕਨਿਾਰੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਟੱਕਰ ਮਾਰਦੀ ਹੋਈ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ ਬਿੱਟੂ ਸਿੰਘ ਵਾਸੀ ਲਾਲੇਆਣਾ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਦੋ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਨੇੜਲੇ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇੱਥੇ ਗਗਨਦੀਪ ਸਿੰਘ (24) ਵਾਸੀ ਰਾਮਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਦੂਸਰੇ ਰਿੰਕੂ ਸਿੰਘ ਵਾਸੀ ਰਾਮਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

The post ਸੜਕ ਹਾਦਸੇ ’ਚ ਡਰਾਈਵਰ ਸਮੇਤ ਦੋ ਮੌਤਾਂ, ਇੱਕ ਜ਼ਖ਼ਮੀ appeared first on punjabitribuneonline.com.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …