Home / Punjabi News / ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ

ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ

ਪੱਤਰ ਪ੍ਰੇਰਕ

ਸ੍ਰੀ ਕੀਰਤਪੁਰ ਸਾਹਿਬ, 9 ਮਈ

ਚੰਡੀਗੜ੍ਹ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨਜ਼ਦੀਕ ਇਕ ਆਲਟੋ ਕਾਰ ਫੁਟਪਾਥ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਉਸ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਪੁੱਜਣ ਤੋਂ ਪਹਿਲਾਂ ਹੀ ਦਮ ਤੋੜ ਗਏ।

The post ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ appeared first on Punjabi Tribune.


Source link

Check Also

ਬਿਹਾਰ ’ਚ ਲੂ ਕਾਰਨ 10 ਪੋਲਿੰਗ ਕਰਮਚਾਰੀਆਂ ਸਣੇ 14 ਮੌਤਾਂ

ਪਟਨਾ, 31 ਮਈ ਬਿਹਾਰ ਵਿਚ 24 ਘੰਟਿਆਂ ਵਿਚ ਗਰਮੀ ਕਾਰਨ 10 ਪੋਲਿੰਗ ਕਰਮਚਾਰੀਆਂ ਸਮੇਤ 14 …