Home / Punjabi News / ਸੰਗਰੂਰ ‘ਚ ਆਪ ਅਤੇ ਪੰਜਾਬੀ ਏਕਤਾ ਪਾਰਟੀ ਨੂੰ ਵੱਡਾ ਝਟਕਾ, ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਿਲ

ਸੰਗਰੂਰ ‘ਚ ਆਪ ਅਤੇ ਪੰਜਾਬੀ ਏਕਤਾ ਪਾਰਟੀ ਨੂੰ ਵੱਡਾ ਝਟਕਾ, ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਿਲ

ਚੰਡੀਗੜ – ਸੰਗਰੂਰ ‘ਚ ਆਮ ਆਦਮੀ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਿਲ ਹੋ ਗਏ।
ਇਹ ਆਗੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਹੋਏ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …