Home / Punjabi News / ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਮਿਲੇ ਜੈਸ਼ੰਕਰ, ਯੂਕਰੇਨ ਜੰਗ ਸਣੇ ਕਈ ਅਹਿਮ ਮਸਲਿਆਂ ’ਤੇ ਚਰਚਾ

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਮਿਲੇ ਜੈਸ਼ੰਕਰ, ਯੂਕਰੇਨ ਜੰਗ ਸਣੇ ਕਈ ਅਹਿਮ ਮਸਲਿਆਂ ’ਤੇ ਚਰਚਾ

ਸੰਯੁਕਤ ਰਾਸ਼ਟਰ, 15 ਅਪਰੈਲ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਟੇਰੇਜ਼ ਨਾਲ ‘ਵਿਆਪਕ ਚਰਚਾ’ ਕੀਤੀ। ਉਨ੍ਹਾਂ ਨੇ ਯੂਕਰੇਨ ਯੁੱਧ ਦੇ ਕੌਮਤਾਰੀ ਪ੍ਰਭਾਵ ਦੇ ਨਾਲ-ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੀ ਸਥਿਤੀ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਜੈਸ਼ੰਕਰ ਵਾਸ਼ਿੰਗਟਨ ਦੇ ਦੌਰੇ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਨਿਊ ਯਾਰਕ ਪਹੁੰਚੇ। ਉਨ੍ਹਾਂ ਨੇ ਟਵੀਟ ਕੀਤਾ, ‘ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਨਾਲ ਵਿਆਪਕ ਚਰਚਾ ਕੀਤੀ।


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …