Home / Punjabi News / ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਨਹੀਂ ਹੋਈ ਰਜਿਸਟ੍ਰੇਸ਼ਨ

ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਨਹੀਂ ਹੋਈ ਰਜਿਸਟ੍ਰੇਸ਼ਨ

ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਨਹੀਂ ਹੋਈ ਰਜਿਸਟ੍ਰੇਸ਼ਨ

ਪੰਜਾਬ ਵਿਧਾਨ ਸਭਾ ਲਈ ਚੋਣ ਮੈਦਾਨ ‘ਚ ਉਤਰੀ ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਰਜਿਸਟ੍ਰੇਸ਼ਨ ਨਹੀਂ ਹੋ ਸਕੀ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੁਣ ਮੋਰਚੇ ਦੇ ਉਮੀਦਵਾਰ ਅਜ਼ਾਦ ਚੋਣ ਲੜਨਗੇ। ਮੋਰਚੇ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬੀਜੇਪੀ ਅਤੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੀ ਰਜਿਸਟ੍ਰੇਸ਼ਨ ‘ਚ ਅੜਿਕਾ ਪਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਪ ਨਹੀਂ ਚਾਹੁੰਦੀ ਸੀ ਕਿ ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਰਜਿਸਟ੍ਰੇਸ਼ਨ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਚੋਣ ਕਮਿਸ਼ਨ ਵਲੋਂ ਵੀ ਲਾਰੇ ਲਗਾਉਂਦਾ ਰਿਹਾ। ਇਸ ਲਈ ਹੁਣ ਮੋਰਚੇ ਦੇ ਉਮੀਦਵਾਰ ਅਜ਼ਾਦ ਚੋਣ ਲੜਣਗੇ। ਅੱਜ ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਹੈ, ਜਿਸ ਦੇ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ।

The post ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਨਹੀਂ ਹੋਈ ਰਜਿਸਟ੍ਰੇਸ਼ਨ first appeared on Punjabi News Online.


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …