Home / Punjabi News / ਸੰਸਦ ਦਾ ਬਜਟ ਸੈਸ਼ਨ 31 ਤੋਂ, ਵਿੱਤ ਮੰਤਰੀ ਪਹਿਲੀ ਫਰਵਰੀ ਨੂੰ ਪੇਸ਼ ਕਰਨਗੇ ਆਮ ਬਜਟ

ਸੰਸਦ ਦਾ ਬਜਟ ਸੈਸ਼ਨ 31 ਤੋਂ, ਵਿੱਤ ਮੰਤਰੀ ਪਹਿਲੀ ਫਰਵਰੀ ਨੂੰ ਪੇਸ਼ ਕਰਨਗੇ ਆਮ ਬਜਟ

ਨਵੀਂ ਦਿੱਲੀ, 13 ਜਨਵਰੀ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਉਸ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, ‘ਬਜਟ ਸੈਸ਼ਨ ਦੀਆਂ 27 ਬੈਠਕਾਂ ਹੋਣਗੀਆਂ ਅਤੇ 6 ਅਪਰੈਲ ਤੱਕ ਚੱਲੇਗਾ। ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 14 ਫਰਵਰੀ ਤੱਕ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨਗੇ। ਮਹੀਨੇ ਦੇ ਬ੍ਰੇਕ ਤੋਂ ਬਾਅਦ ਬਜਟ ਸੈਸ਼ਨ ਦਾ ਦੂਜਾ ਪੜਾਅ 12 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 6 ਅਪਰੈਲ ਤੱਕ ਚੱਲੇਗਾ।’


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …