Home / Punjabi News / ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ

ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 8 ਨਵੰਬਰ
ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਹ ਸੈਸ਼ਨ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਕੁਝ ਦਿਨ ਬਾਅਦ ਸ਼ੁਰੂ ਹੋ ਸਕਦਾ ਹੈ।

The post ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …