Home / Punjabi News / ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ

ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ

ਮੁੰਬਈ, 25 ਅਪਰੈਲ
ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਤਮੰਨਾ ਭਾਟੀਆ ਨੂੰ ਫੇਅਰਪਲੇ ਸੱਟੇਬਾਜ਼ੀ ਐਪ ‘ਤੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੇਖਣ ਲਈ ਕੀਤੇ ਗਏ ਪ੍ਰਚਾਰ ਦੇ ਸਬੰਧ ‘ਚ ਸੰਮਨ ਭੇਜਿਆ ਗਿਆ ਹੈ।

The post ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ appeared first on Punjabi Tribune.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …