Home / Punjabi News / ਹਥਿਆਰ ਬਰਾਮਦਗੀ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਬਰੀ

ਹਥਿਆਰ ਬਰਾਮਦਗੀ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਬਰੀ

ਲੁਧਿਆਣਾ – ਲੁਧਿਆਣਾ ਦੀ ਅਦਾਲਤ ਨੇ ਅੱਜ ਜਗਤਾਰ ਸਿੰਘ ਹਵਾਰਾ ਨੂੰ ਆਰਮ ਐਕਟ ਮਾਮਲੇ ਵਿਚ ਬਰੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਏ.ਕੇ. 56 ਹਥਿਆਰ ਬਰਾਮਦਗੀ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਖਿਲਾਫ ਮਾਮਲਾ ਦਰਜ ਹੋਇਆ ਸੀ। ਇਸ ਦੌਰਾਨ ਅਦਾਲਤ ਨੇ ਬਰੀ ਕਰ ਦਿੱਤਾ।

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …