Home / Punjabi News / ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ

ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ

ਕਰਨਾਲ (ਹਰਿਆਣਾ), 1 ਅਕਤੂਬਰ

ਅੰਬਾਲਾ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਯੂਨਿਟ ਨੇ ਅੱਜ ਇੱਥੇ ਸ਼ੂਗਰ ਮਿੱਲ ਨੇੜੇ ਮੇਰਠ ਰੋਡ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਅਤੇ 10 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਅੰਬਾਲਾ ਯੂਨਿਟ ਦੇ ਐੱਸਟੀਐੱਫ ਦੇ ਐੱਸਪ ਸੁਮਿਤ ਕੁਮਾਰ ਨੇ ਦੱਸਿਆ ਕਿ ਮੁਕੇਸ਼ ਜੰਬਾ ਨੂੰ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਸਨ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …