Home / Punjabi News / ਹਰਿਆਣਾ ਦੇ ਨਰਾਇਣਗੜ੍ਹ ’ਚ ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਵੱਲੋਂ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ

ਹਰਿਆਣਾ ਦੇ ਨਰਾਇਣਗੜ੍ਹ ’ਚ ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਵੱਲੋਂ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ

ਟ੍ਰਿਬਿਊਨ ਨਿਊਜ਼ ਸਰਵਿਸ

ਅੰਬਾਲਾ 22 ਜੁਲਾਈ

ਹਰਿਆਣਾ ਦੇ ਨਰਾਇਣਗੜ੍ਹ ਦੇ ਪਿੰਡ ਰਤੌੜ ਵਿੱਚ ਐਤਵਾਰ ਰਾਤ ਇੱਕ ਸਾਬਕਾ ਸੈਨਿਕ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਮਰਨ ਵਾਲਿਆਂ ਵਿੱਚ ਉਸ ਦੀ ਮਾਂ, ਭਰਾ, ਭਰਜਾਈ ਅਤੇ ਦੋ ਬੱਚੇ ਸਨ। ਮੁਲਜ਼ਮ ਭੂਸ਼ਣ ਨੇ ਆਪਣੇ ਪਿਤਾ ਓਮ ਪ੍ਰਕਾਸ਼ ਅਤੇ ਉਸ ਦੇ ਭਰਾ ਦੀ ਇਕ ਹੋਰ ਬੇਟੀ ’ਤੇ ਵੀ ਹਮਲਾ ਕੀਤਾ।

 

The post ਹਰਿਆਣਾ ਦੇ ਨਰਾਇਣਗੜ੍ਹ ’ਚ ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਵੱਲੋਂ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ appeared first on Punjabi Tribune.


Source link

Check Also

Patiala ‘ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ ‘ਤੇ ਲਾਪਰਵਾਹੀ ਦੇ ਆਰੋਪ

Patiala Woman Dies During Surgery : ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਇੱਕ …