Home / Punjabi News / ਹਰਿਆਣਾ ਬਾਰਡਰ ‘ਤੇ ਕਿਸਾਨਾਂ ਕੀਤਾ ਵੱਡਾ ਐਲਾਨ, ਅਗਲੇ 7 ਦਿਨ ਕਰਨਗੇ ਇਹ ਐਕਸ਼ਨ

ਹਰਿਆਣਾ ਬਾਰਡਰ ‘ਤੇ ਕਿਸਾਨਾਂ ਕੀਤਾ ਵੱਡਾ ਐਲਾਨ, ਅਗਲੇ 7 ਦਿਨ ਕਰਨਗੇ ਇਹ ਐਕਸ਼ਨ

ਹਰਿਆਣਾ ਬਾਰਡਰ ‘ਤੇ ਕਿਸਾਨਾਂ ਕੀਤਾ ਵੱਡਾ ਐਲਾਨ, ਅਗਲੇ 7 ਦਿਨ ਕਰਨਗੇ ਇਹ ਐਕਸ਼ਨ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਉਗਰਾਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 7 ਦਿਨ ਖਨੌਰੀ ‘ਚ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰੇਗੀ।

Image Courtesy ABP Sanjha

ਖਨੌਰੀ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਉਗਰਾਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 7 ਦਿਨ ਖਨੌਰੀ ‘ਚ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰੇਗੀ।

ਇਹ ਕਿਸਾਨ ਜਥੇਬੰਦੀ ਦਿੱਲੀ ਵੱਲ ਅਗਲੇ ਸਤ ਦਿਨ ਕੂਚ ਨਹੀਂ ਕਰੇਗੀ। ਬੀਕੇਯੂ ਉਗਰਾਹਾ ਨੇ ਖਨੌਰੀ ਬਾਰਡਰ ਤੋਂ 500 ਮੀਟਰ ਪਿੱਛੇ ਹੀ ਆਪਣੀ ਸਟੇਜ ਲਾ ਲਈ ਹੈ ਤੇ ਕਿਸਾਨ ਅਗਲੇ 7 ਦਿਨ ਇੱਥੇ ਹੀ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਵੱਲੋਂ ਮੋਦੀ ਸਰਕਾਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋ ਰਹੀ ਹੈ। ਹਰਿਆਣਾ ਪੁਲਿਸ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਵੱਡੇ ਪ੍ਰਬੰਧ ਕੀਤੇ ਹੋਏ ਹਨ।

news Credit ABP Sanjha

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …