ਅੰਮ੍ਰਿਤਸਰ : ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ|
ਪ੍ਰਕਾਸ਼ ਪੁਰਬ ਮੌਕੇ ਦਿਲ ਖਿੱਚਵੀਂ ਸਜਾਵਟ ਕੀਤੀ ਗਈ ਹੈ ਅਤੇ ਸ਼ਾਮ ਐਲ.ਈ.ਡੀ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ| ਇਸ ਨਜ਼ਾਰੇ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪਹੁੰਚ ਰਹੀਆਂ ਹਨ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …