Home / Punjabi News / ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ
ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਫ਼ੌਜ ਮੁਤਾਬਕ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਹਾਦਸਾ ਜੈਸਲਮੇਰ ਦੇ ਪਿਥਲਾ ਪਿੰਡ ਦੇ ਕੋਲ ਖੇਤ ਵਿੱਚ ਹੋਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ appeared first on Punjabi Tribune.


Source link

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …